Top Stories
ਪਟਿਆਲਾ ਦਿਹਾਤੀ ਤੋਂ ‘ਆਪ’ ਵਿਧਾਇਕ ਡਾ. ਬਲਬੀਰ ਸਿੰਘ, ਪਤਨੀ ਤੇ ਪੁੱਤ ਨੂੰ 3 ਸਾਲ ਕੈਦ
ਪਟਿਆਲਾ, 23 ਮਈ, (ਯੂ.ਐਨ.ਆਈ.)- ਪਟਿਆਲਾ ਦਿਹਾਤੀ ਤੋਂ ‘ਆਪ’ ਵਿਧਾਇਕ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ, ਪੁੱਤਰ ਅਤੇ ਇੱਕ ਹੋਰ ਨੂੰ ਕੁੱਟਮਾਰ ਦੇ ਮਾਮਲੇ ਵਿੱਚ 3 ਸਾਲ ਕੈਦ ਅਤੇ 5000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ‘ਆਪ’ ਵਿਧਾਇਕ ਡਾ ਬਲਬੀਰ ਸਿੰਘ, ਉਸ ਦੀ ਪਤਨੀ, ਪੁੱਤਰ ਅਤੇ...