ਰਜਿ: ਨੰ: PB/JL-124/2018-20
RNI Regd No. 23/1979

ਬਦਲ ਰਹੇ ਹਾਲਾਤ ਵੇਖਦਿਆਂ ਸਿੰਘ ਸਾਹਿਬ ਵਲੋਂ ਸਿੱਖਾਂ ਨੂੰ ਲਾਇਸੰਸੀ ਹਥਿਆਰ ਰੱਖਣ ਦੀ ਅਪੀਲ
 
BY admin / May 23, 2022
ਅੰਮਿ੍ਰਤਸਰ, 23 ਮਈ, (ਨਿਰਮਲ ਸਿੰਘ ਚੌਹਾਨ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਨੇ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਹਰ ਸਿੱਖ ਲਾਇਸੈਂਸੀ ਮਾਡਰਨ ਹਥਿਆਰ ਰੱਖੇ। ਉਨ੍ਹਾਂ ਕਿਹਾ ਹਾਲਾਤ ਨੂੰ ਦੇਖਦਿਆਂ ਹਥਿਆਰ ਰੱਖਣ ਸਿੱਖ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਜਥੇਦਾਰ ਨੇ ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਸਿੰਘ ਸਾਹਿਬ ਨੇ ਸੰਗਤਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦਾ ਸੰਦੇਸ਼ ਦਿੱਤਾ । ਉਨ੍ਹਾਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ’ਤੇ ਸਿੱਖ ਸੰਗਤ ਨੂੰ ਸੰਦੇਸ਼ ਦਿੰਦਿਆਂ ਉਨ੍ਹਾਂ ਵੱਲੋਂ ਲੜੀਆਂ ਗਈਆਂ ਜੰਗਾਂ ਦਾ ਜ਼ਿਕਰ ਕਰਦਿਆਂ ਸਿੱਖ ਕੌਮ ਨੂੰ ਗੁਰੂ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣੇ ਚਾਹੀਦੇ ਹਨ। ਅੱਜ ਲੋੜ ਹੈ ਕਿ ਸਾਰੇ ਸਿੱਖ ਬਾਣੀ ਤੇ ਬਾਣੇ ਨਾਲ ਜੁੜਨ, ਸਾਰੇ ਹਥਿਆਰਬੰਦ ਹੋ ਕੇ ਅੱਜ ਦੇ ਯੁੱਗ ਦੇ ਆਧੁਨਿਕ ਹਥਿਆਰਾਂ ਨੂੰ ਕਾਨੂੰਨੀ ਤੌਰ ’ਤੇ ਆਪਣੇ ਕੋਲ ਰੱਖਣ। ਰਾਸ਼ਟਰੀ ਹਿੰਦੂ ਪਰਿਸ਼ਦ ਦੇ ਪ੍ਰਧਾਨ ਵਿਜੈ ਭਾਰਦਵਾਜ ਨੇ ਜੇਥਦਾਰ ਦੇ ਬਿਆਨ ਉੱਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।  ਉਨ੍ਹਾਂ ਨੇ ਕਿਹਾ ਕਿ ਉਹ ਸਿੱਖ ਕੌਮ ਦੀ ਨੁਮਾਇੰਦਗੀ ਕਰਨ ਵਾਲੀ ਸਰਵਉੱਚ ਸੰਸਥਾ ਦ ਮੁਖੀ ਹਨ। ਉਹ ਸਿੱਖ ਕੌਮ ਲਈ ਬਿਆਨ ਦੇ ਸਕਦੇ ਹਨ।  ਪਰ ਇਸਦੇ ਨਾਲ ਵਿਜੈ ਭਾਰਤਵਾਜ ਨੇ  ਵੀ ਹਿੰਦੂ ਭਾਈਚਾਰੇ ਨੂੰ ਵੀ ਆਪਣੇ ਘਰ ਲਾਇੰਸਸੀ ਹਥਿਆਰ ਰੱਖਣ ਦੀ ਅਪੀਲ ਕੀਤੀ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਨੌਜਵਾਨਾਂ ਨੂੰ ਆਧੁਨਿਕ ਹਥਿਆਰ ਰੱਖਣ ਲਈ ਕਹਿਣ ਉੱਪਰ ਕਾਫੀ ਚਰਚਾ ਛਿੜੀ ਹੋਈ ਹੈ। ਇਸ ਉੱਪਰ ਪ੍ਰਤੀਕਿ੍ਰਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਮੌਕੇ ਗੁਰੂ ਸਾਹਿਬ ਨੇ ਸਸ਼ਤਰ ਲਿਆਉਣ/ਧਾਰਨ ਕਰਨ ਦਾ ਉਪਦੇਸ਼ ਸਿੱਖ ਸੰਗਤ ਨੂੰ ਦਿੱਤਾ ਸੀ। ਇਸ ਕਰਕੇ ਸਿੱਖਾਂ ਲਈ ਸਸ਼ਤਰ ਬਹੁਤ ਮਹੱਤਤਾ ਰੱਖਦਾ ਹੈ। ਸਿੰਘ ਸਾਹਿਬ ਨੇ ਅੱਜ ਦੇ ਗੁਰਤਾਗੱਦੀ ਦਿਵਸ ਨੂੰ ਧਿਆਨ ’ਚ ਰੱਖਦੇ ਹੋਏ ਹੀ ਬਿਆਨ ਦਿੱਤਾ ਹੈ, ਜਿਸ ’ਤੇ ਕੋਈ ਚਿੰਤਾ ਕਰਨ ਦੀ ਜਰੂਰਤ ਨਹੀਂ। ਦੱਸ ਦਈਏ ਕਿ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਨਜ਼ਾਕਤ ਅਨੁਸਾਰ ਲੋੜ ਹੈ ਕਿ ਨੌਜਵਾਨ ਮਾਡਰਨ ਲਾਇਸੈਂਸੀ ਹਥਿਆਰ ਰੱਖਣ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ’ਤੇ ਜਿੱਥੇ ਸਿੱਖ ਕੌਮ ਨੂੰ ਵਧਾਈ ਦਿੱਤੀ, ਉੱਥੇ ਨੌਜਵਾਨਾਂ ਨੂੰ ਨਸ਼ੇ ਰਹਿਤ ਹੋਣ ਤੇ ਮਾਡਰਨ ਹਥਿਆਰ ਲਾਇਸੈਂਸ ਨਾਲ ਰੱਖਣ ਲਈ ਕਿਹਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਦਾ ਸੱਦਾ ਦੇਣ ਮਗਰੋਂ ਬਹਿਸ ਛਿੜ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਵਾਲ ਉਠਾਇਆ ਹੈ। ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਤਿਕਾਰ ਸਹਿਤ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਸਿੱਖ ਨੌਜਵਾਨਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਲੈਣ ਦੀ ਲੋੜ ਕਿਉਂ ਹੈ? ਸਿੱਖ ਭਾਈਚਾਰੇ ਵਿੱਚ ਉਨ੍ਹਾਂ ਦੀ ਸਭ ਤੋਂ ਉੱਚੀ ਅਸਥਾਈ ਪੱਦਵੀ ਦੇ ਮੱਦੇਨਜ਼ਰ, ਉਨ੍ਹਾਂ ਵੱਲੋਂ ਆਧੁਨਿਕ ਹਥਿਆਰ ਰੱਖਣ ਲਈ ਸੱਦਾ ਦੇਣਾ ਸਿੱਖ ਭਾਈਚਾਰੇ ਲਈ ਕਿਸੇ ਖਾਸ ਖਤਰੇ ਬਾਰੇ ਚਿੰਤਾ ਪੈਦਾ ਕਰਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਦਾ ਸੱਦਾ ਦੇਣ ਮਗਰੋਂ ਬਹਿਸ ਛਿੜ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਵਾਲ ਉਠਾਇਆ ਹੈ। ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਤਿਕਾਰ ਸਹਿਤ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਸਿੱਖ ਨੌਜਵਾਨਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਲੈਣ ਦੀ ਲੋੜ ਕਿਉਂ ਹੈ? ਸਿੱਖ ਭਾਈਚਾਰੇ ਵਿੱਚ ਉਨ੍ਹਾਂ ਦੀ ਸਭ ਤੋਂ ਉੱਚੀ ਅਸਥਾਈ ਪੱਦਵੀ ਦੇ ਮੱਦੇਨਜ਼ਰ, ਉਨ੍ਹਾਂ ਵੱਲੋਂ ਆਧੁਨਿਕ ਹਥਿਆਰ ਰੱਖਣ ਲਈ ਸੱਦਾ ਦੇਣਾ ਸਿੱਖ ਭਾਈਚਾਰੇ ਲਈ ਕਿਸੇ ਖਾਸ ਖਤਰੇ ਬਾਰੇ ਚਿੰਤਾ ਪੈਦਾ ਕਰਦਾ ਹੈ। ਦੱਸ ਦਈਏ ਕਿ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਨਜ਼ਾਕਤ ਅਨੁਸਾਰ ਲੋੜ ਹੈ ਕਿ ਨੌਜਵਾਨ ਮਾਡਰਨ ਲਾਇਸੈਂਸੀ ਹਥਿਆਰ ਰੱਖਣ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ’ਤੇ ਜਿੱਥੇ ਸਿੱਖ ਕੌਮ ਨੂੰ ਵਧਾਈ ਦਿੱਤੀ, ਉੱਥੇ ਨੌਜਵਾਨਾਂ ਨੂੰ ਨਸ਼ੇ ਰਹਿਤ ਹੋਣ ਤੇ ਮਾਡਰਨ ਹਥਿਆਰ ਲਾਇਸੈਂਸ ਨਾਲ ਰੱਖਣ ਲਈ ਕਿਹਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਨੇ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਹਰ ਸਿੱਖ ਲਾਇਸੈਂਸੀ ਮਾਡਰਨ ਹਥਿਆਰ ਰੱਖੇ। ਉਨ੍ਹਾਂ ਕਿਹਾ ਹਾਲਾਤ ਨੂੰ ਦੇਖਦਿਆਂ ਸਿੱਥ ਹਥਿਆਰ ਰੱਖਣ। ਉਧਰ, ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਹੈ ਕਿ ਜਥੇਦਾਰ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ।ਗਰੇਵਾਲ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਨੂੰ ਆਪਣੇ ਬਿਆਨਾਂ ਉਤੇ ਗੌਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਬਾਦਲ ਪਰਿਵਾਰ ਬਾਰੇ ਸੋਚਦੇ ਹਨ ਕਿਉਂਕਿ ਉਹ ਸਿਆਸਤ ਵਿਚੋਂ ਬਾਹਰ ਹੋ ਰਹੇ ਹਨ। ਦੱਸ ਦਈਏ ਕਿ ਜਥੇਦਾਰ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ’ਤੇ ਸਿੱਖ ਸੰਗਤ ਨੂੰ ਸੰਦੇਸ਼ ਦਿੰਦਿਆਂ ਉਨ੍ਹਾਂ ਵੱਲੋਂ ਲੜੀਆਂ ਗਈਆਂ ਜੰਗਾਂ ਦਾ ਜ਼ਿਕਰ ਕਰਦਿਆਂ ਸਿੱਖ ਕੌਮ ਨੂੰ ਗੁਰੂ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣੇ ਚਾਹੀਦੇ ਹਨ। ਅੱਜ ਲੋੜ ਹੈ ਕਿ ਸਾਰੇ ਸਿੱਖ ਬਾਣੀ ਤੇ ਬਾਣੇ ਨਾਲ ਜੁੜਨ, ਸਾਰੇ ਹਥਿਆਰਬੰਦ ਹੋ ਕੇ ਅੱਜ ਦੇ ਯੁੱਗ ਦੇ ਆਧੁਨਿਕ ਹਥਿਆਰਾਂ ਨੂੰ ਕਾਨੂੰਨੀ ਤੌਰ ’ਤੇ ਆਪਣੇ ਕੋਲ ਰੱਖਣ। ਰਾਸ਼ਟਰੀ ਹਿੰਦੂ ਪਰਿਸ਼ਦ ਦੇ ਪ੍ਰਧਾਨ ਵਿਜੈ ਭਾਰਦਵਾਜ ਨੇ ਜੇਥਦਾਰ ਦੇ ਬਿਆਨ ਉੱਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸਿੱਖ ਕੌਮ ਦੀ ਨੁਮਾਇੰਦਗੀ ਕਰਨ ਵਾਲੀ ਸਰਵਉੱਚ ਸੰਸਥਾ ਦ ਮੁਖੀ ਹਨ। ਉਹ ਸਿੱਖ ਕੌਮ ਲਈ ਬਿਆਨ ਦੇ ਸਕਦੇ ਹਨ। ਪਰ ਇਸਦੇ ਨਾਲ ਵਿਜੈ ਭਾਰਤਵਾਜ ਨੇ ਵੀ ਹਿੰਦੂ ਭਾਈਚਾਰੇ ਨੂੰ ਵੀ ਆਪਣੇ ਘਰ ਲਾਇੰਸਸੀ ਹਥਿਆਰ ਰੱਖਣ ਦੀ ਅਪੀਲ ਕੀਤੀ ਹੈ।