ਰਜਿ: ਨੰ: PB/JL-124/2018-20
RNI Regd No. 23/1979

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ
 
BY admin / December 07, 2021
ਬਰਨਾਲਾ 7 ਦਸੰਬਰ (ਚੰਦ ਸਿੰਘ ਬੰਗੜ)ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕਲਗੀਧਰ ਬਰਨਾਲਾ ਵੱਲੋਂ ਨਗਰ ਕੀਰਤਨ ਸਜਾਏ ਗਏ ਜਿਸ ਨੂੰ ਸਵਾਗਤ ਅਤੇ ਜੀ ਆਇਆਂ ਆਖਦਿਆਂ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਮੈਬਰਾਨ ਪ੍ਰਧਾਨ ਤੇਜਾ ਸਿੰਘ ਜਾਗਲ, ਮੈਨੇਜਰ ਦਲੀਪ ਸਿੰਘ, ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਜੱਥੇਦਾਰ ਕਰਮਜੀਤ ਸਿੰਘ, ਬਲਵਿੰਦਰ ਸਿੰਘ ਨੰਬਰਦਾਰ ਜੀ ਆਇਆਂ ਆਖਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਦੇ ਹੋਏ।