ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਦੀ ਦਿੱਤੀ ਗਾਰੰਟੀ ਪੂਰੀ ਕਰੇ ਸਰਕਾਰ- ਭੱਲਾ, ਸਲਾਣਾ, ਭੱਟੋਂ
ਅਮਲੋਹ, 18 ਮਈ (ਗਿੰਨੀ ਸੂਦ)-ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਵਾਅਦੇ ਦੇ ਰੂਪ ਵਿਚ ਦਿੱਤੀਆਂ ਗਾਰੰਟੀਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ, ਜਿਸ ਦੀ ਤਾਜ਼ਾ ਮਿਸਾਲ ਸਰਕਾਰ ਵੱਲੋਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਵਾਅਦੇ ਤੋਂ ਮੁੱਕਰਨ ਦੀ ਹੈ। ਪਹਿਲਾਂ ਜੋ...